
11 ਅਪ੍ਰੈਲ ਜਲੰਧਰ:ਅੱਜ ਆਪ ਤੋਂ ਹਲਕਾ ਇੰਚਾਰਜ ਜਲੰਧਰ ਕੈਂਟ ਤੋਂ ਮੈਡਮ ਰਾਜਵਿੰਦਰ ਕੌਰ ਥਿਆੜਾ ਦੇ ਜਨਮ ਦਿਨ ਮੌਕੇ ਤੇ ਮੈਡਮ ਰਾਜਵਿੰਦਰ ਕੌਰ ਥਿਆੜਾ ਜੀ ਦੇ ਘਰ ਕੈਬਿਨਟ ਮੰਤਰੀ ਸ੍ਰੀ ਮਹਿੰਦਰ ਭਗਤ ਜੀ ਜਨਮ ਦਿਨ ਦੀਆਂ ਮੁਬਾਰਕਾਂ ਦੇਣ ਪਹੁੰਚੇ ਅਤੇ ਹੋਰ ਵੀ ਬਹੁਤ ਸਾਰੇ ਆਪ ਦੇ ਆਗੂ ਮੈਡਮ ਰਾਜਵਿੰਦਰ ਕੌਰ ਥਿਆੜਾ ਜੀ ਨੂੰ ਵਧਾਈਆਂ ਦੇਣ ਲਈ ਪਹੁੰਚੇ
ਸਮਾਜ ਸੇਵਕ ਆਰ. ਕੇ ਨਾਹਰ ਨੇ ਜਾਣਕਾਰੀ ਦਿੰਦਿਆਂ ਦੱਸਿਆ